ਤਰਨਤਾਰਨ: ਤਰਨ ਤਾਰਨ: ਪਿੰਡ ਵਾਂ ਤਾਰਾ ਸਿੰਘ ਦੇ ਖੇਤਾਂ 'ਚੋਂ 2 ਨਾਜਾਇਜ਼ ਪਿਸਤੌਲ ਬਰਾਮਦ
ਤਰਨ ਤਾਰਨ ਪੁਲਿਸ, ANT F ਅਤੇ BSF ਵੱਲੋਂ ਪਿੰਡ ਵਾਂ ਤਾਰਾ ਸਿੰਘ ਦੇ ਖੇਤਾਂ ਵਿੱਚ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ 2 ਬੇਰੇਟਾ ਪਿਸਤੌਲ ਅਤੇ ਮੈਗਜ਼ੀਨ ਬਰਾਮਦ ਕੀਤੇ ਗਏ। ਗੈਰ-ਕਾਨੂੰਨੀ ਹਥਿਆਰਾਂ ਖਿਲਾਫ ਪੁਲਿਸ ਦੀ ਕਾਰਵਾਈ ਜਾਰੀ।