ਮੁਕੇਰੀਆਂ ਚ ਸਰਬਜੋਤ ਸਿੰਘ ਸਾਭੀ ਦੀ ਅਗਵਾਈ ਚ ਆਮ ਆਦਮੀ ਪਾਰਟੀ ਦੇ ਸੰਗਠਨ ਦੀ ਮੀਟਿੰਗ ਹੋਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ MP ਡਾ. ਰਾਜ ਕੁਮਾਰ ਚੱਬੇਵਾਲ , ਦੋਆਬਾ ਜ਼ੋਨ ਦੇ ਪ੍ਰਧਾਨ ਸੰਦੀਪ ਸੈਣੀ , ਲੋਕ ਸਭਾ ਇੰਚਾਰਜ ਸ੍ਰੀਮਤੀ ਕਰਮਜੀਤ ਕੌਰ , ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ ਅਤੇ ਕਪੂਰਥਲਾ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ ਨੇ ਸ਼ਿਰਕਤ ਕੀਤੀ।