ਫਰੀਦਕੋਟ: ਕੋਟਕਪੂਰਾ ਰੋਡ 'ਤੇ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਨੇ ਨਸ਼ਾ ਤਸਕਰੀ ਮਾਮਲੇ 'ਚ ਵਿਧਾਇਕ ਦੇ ਕਰੀਬੀ ਨੂੰ ਕਲੀਨ ਚਿੱਟ ਦਿੱਤੇ ਜਾਣ 'ਤੇ ਚੁੱਕੇ ਸਵਾਲ
Faridkot, Faridkot | Aug 8, 2025
ਕਾਂਗਰਸ ਆਗੂ ਅਤੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋ ਨੇ ਨਸ਼ਾ ਤਸਕਰੀ ਦੇ ਇੱਕ ਮਾਮਲੇ ਵਿੱਚ ਜਗਮੀਤ ਸਿੰਘ ਉਰਫ ਸੰਨੀ ਨਾਮਕ...