ਸੁਨਾਮ: ਸ਼ਹਿਰ ਵਿੱਚ ਪੁਲਿਸ ਵੱਲੋਂ ਪੈਰਾਮਿਲਟਰੀ ਫੋਰਸ ਅਤੇ ਪੁਲਿਸ ਵੱਲੋਂ ਫਲੈਗ ਮਾਰਚ ਮਾੜੇ ਅੰਸਰਾਂ ਖਿਲਾਫ ਸਖਤ ਕਾਰਵਾਈ ਸੁਖਦੀਪ ਸਿੰਘ ਐਸ ਐਚ ਓ,
Sunam, Sangrur | May 22, 2024 ਸੁਨਾਮ ਸ਼ਹਿਰ ਵਿੱਚ ਪੁਲਿਸ ਅਤੇ ਪੈਰਾਮਿਲਟਰੀ ਫੋਰਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ ਜਾਣਕਾਰੀ ਦਿੰਦੇ ਐਸਐਚ ਓ ਸੁਖਦੀਪ ਸਿੰਘ ਨੇ ਦੱਸਿਆ ਕਿ ਇਲੈਕਸ਼ਨ ਕਮਿਸ਼ਨ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ਹਦਾਇਤਾਂ ਤੇ ਮਾੜੇ ਅੰਸਰਾਂ ਖਿਲਾਫ ਇਹ ਫਲੈਗ ਮਾਰਚ ਕੱਢਿਆ ਗਿਆ ਤਾਂ ਕਿ ਲੋਕਾਂ ਵਿੱਚ ਸੇਫਟੀ ਦਾ ਅਹਿਸਾਸ ਕਰਵਾ ਸਕੀਏ,