ਬਲਾਚੌਰ: ਬਲਾਚੌਰ ਸਰਵਿਸ ਰੋਡ 'ਤੇ ਗਲਤ ਪਾਰਕਿੰਗ ਕਰਨ ਵਾਲਿਆਂ ਖਿਲਾਫ ਸਖਤ ਚਲਾਣ
ਬਲਾਚੌਰ ਬਾਈਪਾਸ ਤੇ ਸਰਵਿਸ ਰੋਡ 'ਤੇ ਗਲਤ ਪਾਰਕਿੰਗ ਕਰਨ ਵਾਲੇ ਵਾਹਨਾਂ ਦੇ ਖਿਲਾਫ ਟ੍ਰੈਫਿਕ ਇੰਚਾਰਜ ਜੋਗਿੰਦਰ ਪਾਲ ਨੇ ਸਖਤ ਕਾਨੂੰਨੀ ਕਾਰਵਾਈ ਦੀ ਘੋਸ਼ਣਾ ਕੀਤੀ ਹੈ। ਹੈਲਮਟ, ਸੀਟ ਬੈਲਟ ਅਤੇ ਹੋਰ ਨਿਯਮਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ।