ਗਿੱਦੜਬਾਹਾ: ਡੇਰਾ ਬਾਬਾ ਧਿਆਨ ਦਾਸ ਦੋਦਾ ਵਿਖੇ ਭਾਰਤੀ ਕਿਸਾਨ ਯੂਨੀਅਨ ਮਾਲਵਾ ਦੀ ਹੋਈ ਅਹਿਮ ਮੀਟਿੰਗ
ਡੇਰਾ ਬਾਬਾ ਧਿਆਨ ਦਾਸ ਦੋਦਾ ਵਿਖੇ ਭਾਰਤੀ ਕਿਸਾਨ ਯੂਨੀਅਨ ਮਾਲਵਾ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਵੀਰ ਸਿੰਘ ਧੂਲਕੋਟ ਦੀ ਅਗਵਾਈ ਵਿੱਚ ਹੋਈ ਇਸ ਮੀਟਿੰਗ ਵਿੱਚ 21 ਮਈ ਨੂੰ ਜਗਰਾਉਂ ਵਿਖੇ ਹੋ ਰਹੀ ਕਿਸਾਨ ਕਨਵੈਂਸ਼ਨ ਵਿੱਚ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ ਇਸ ਮੌਕੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਬਲਾਕਾਂ ਤੇ ਪਿੰਡਾਂ ਦੇ ਪ੍ਰਧਾਨ ਮੌਜੂਦ ਸਨ।