Public App Logo
Jansamasya
Delhi
Viral
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
Agra
Breaking
Aimim
Railway
Biharnews
Fatehpur
Kanganaranaut
Amitshah
Meerut
Fire
No video available

ਮੋਗਾ: ਇੰਦਗੜ੍ਹ ਦੇ ਰਹਿਣ ਵਾਲੇ ਪਤੀ-ਪਤਨੀ ਉੱਪਰ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਕੀਤਾ ਹਮਲਾ, ਪੁਲਿਸ ਵੱਲੋਂ ਬਿਆਨ ਲੈ ਕੇ ਕੀਤੀ ਗਈ ਕਾਰਵਾਈ

Moga, Moga | Mar 30, 2024
ਇੰਦਗੜ੍ਹ ਦੇ ਰਹਿਣ ਵਾਲੇ ਪਤੀ ਪਤਨੀ ਉੱਪਰ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਹਮਲਾ ਕੀਤਾ ਹੈ। ਪਤੀ ਪਤਨੀ ਵੱਲੋਂ ਲਵ ਮੈਰਿਜ ਕਰਵਾਈ ਗਈ ਸੀ। ਲੜਕੀ ਦੇ ਪਰਿਵਾਰ ਵਾਲੇ ਇਸ ਮੈਰਿਜ ਤੋਂ ਖੁਸ਼ ਨਹੀਂ ਸਨ ਜਿਸ ਨੂੰ ਲੈ ਕੇ ਉਨ੍ਹਾਂ ਵੱਲੋਂ ਹਮਲਾ ਕੀਤਾ ਗਿਆ ਹੈ। ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਪੁਲਿਸ ਵੱਲੋਂ ਬਿਆਨ ਲੈ ਕੇ ਲੜਕੀ ਦੇ ਪਰਿਵਾਰਕ ਮੈਂਬਰਾਂ 'ਤੇ ਕਾਰਵਾਈ ਕੀਤੀ ਗਈ ਹੈ।