ਹੁਸ਼ਿਆਰਪੁਰ: ਪ੍ਰਬੰਧਕੀ ਕੰਪਲੈਕਸ 'ਚ ਸ਼ਿਵ ਸੈਨਿਕਾਂ ਨੇ ਡੀਸੀ ਨੂੰ ਮੰਗ ਪੱਤਰ ਦੇ ਕੇ ਮਾਤਾ ਚਿੰਤਪੂਰਨੀ ਮੇਲੇ 'ਚ ਸ਼ਰਾਬ-ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੀ ਮੰਗ
Hoshiarpur, Hoshiarpur | Jul 24, 2025
ਹੋਸ਼ਿਆਰਪੁਰ -ਸ਼ਿਵਸੇਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਵੱਲੋਂ ਸੂਬਾ ਸਕੱਤਰ ਡਾ. ਮਨਮੋਹਨ ਸਿੰਘ ਦੀ ਅਗਵਾਈ ਵਿੱਚ ਡੀਸੀ ਹੁਸ਼ਿਆਰਪੁਰ ਆਸ਼ਿਕਾ ਜੈਨ...