Public App Logo
Jansamasya
National
Bihar
Madhya_pradesh
Indianrailways
New_delhi
Chandigarh
South_delhi
Shahdara
Beattheheat
���हीद_दिवस
North_east_delhi
Nagaland
East_delhi
North_delhi
West_delhi
Notoadulteration
Railone
North_west_delhi
���िश्व_जल_दिवस
Thodadhyanse
Educationforall
Capacitybuilding
Worldwaterday
Railsafety
Chaitranavratri
���ंतर्राष्ट्रीय_वन_दिवस
Kalpanachawla
Bipinrawat
Cds
No video available

ਪਟਿਆਲਾ: 2 ਤੇ 3 ਫਰਵਰੀ ਨੂੰ ਖ਼ਾਲਸਾ ਕਾਲਜ 'ਚ ਮਿਲਟਰੀ ਲਿਟਰੇਚਰ ਫੈਸਟੀਵਲ ਤੇ ਸ਼ਾਮ ਨੂੰ ਕਿਲਾ ਮੁਬਾਰਕ 'ਚ ਸ਼ਾਸਤਰੀ ਸੰਗੀਤ ਦੇ ਹੋਣਗੇ ਸ਼ਾਨਦਾਰ ਪ੍ਰੋਗਰਾਮ

Patiala, Patiala | Jan 29, 2024
2 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੇ ਪਟਿਆਲਾ ਹੈਰੀਟੇਜ ਮੇਲੇ ਦੀਆਂ ਤਿਆਰੀਆਂ ਜੋਰਾਂ 'ਤੇ ਹਨ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਮੇਲੇ ਦੇ ਇੰਚਾਰਜ ਏ.ਡੀ.ਸੀ. ਅਨੁਪ੍ਰਿਤਾ ਜੌਹਲ ਤੇ ਵੱਖ-ਵੱਖ ਪ੍ਰੋਗਰਾਮਾਂ ਦੇ ਨੋਡਲ ਅਧਿਕਾਰੀਆਂ ਨਾਲ ਇੱਕ ਬੈਠਕ ਕਰਕੇ ਜਰੂਰੀ ਨਿਰਦੇਸ਼ ਜਾਰੀ ਕੀਤੇ।

MORE NEWS