ਬਠਿੰਡਾ ਰੋਡ ਤੇ ਪੁਲਿਸ ਲਾਈਨ ਵਿਖੇ ਐਸਐਸਪੀ ਨੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੇ ਸਖਤ ਦਿਸ਼ਾ ਨਿਰਦੇਸ਼
Sri Muktsar Sahib, Muktsar | Sep 6, 2025
ਸ਼੍ਰੀ ਮੁਕਤਸਰ ਸਾਹਿਬ ਵਿਖੇ ਐਸਐਸਪੀ ਡਾਕਟਰ ਅਖਿਲ ਚੌਧਰੀ ਵੱਲੋਂ ਪੁਲਿਸ ਲਾਈਨ ਵਿਖੇ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕੀਤਾ ਗਿਆ।...