ਅੰਮ੍ਰਿਤਸਰ 2: ਆਪ ਨੇ ਰਾਜਾਸਾਂਸੀ ਤੋਂ ਸੋਨੀਆ ਮਾਨ ਨੂੰ ਬਣਾਇਆ ਉਮੀਦਵਾਰ, ਜਾਣੋ ਕੀ ਹੈ ਉਨ੍ਹਾਂ ਦਾ ਮਕਸਦ
ਆਮ ਆਦਮੀ ਪਾਰਟੀ ਨੇ 2027 ਵਿਧਾਨ ਸਭਾ ਚੋਣਾਂ ਲਈ ਰਾਜਾਸਾਂਸੀ ਤੋਂ ਸੋਨੀਆ ਮਾਨ ਨੂੰ ਉਮੀਦਵਾਰ ਐਲਾਨਿਆ ਹੈ। ਸੋਨੀਆ ਮਾਨ ਨੇ ਆਪਣੇ ਪਿਤਾ ਦੇ ਸੁਪਨਿਆਂ ਨੂੰ ਪੂਰਾ ਕਰਨ ਅਤੇ ਹਲਕੇ ਦੇ ਵਿਕਾਸ, ਖਾਸ ਕਰਕੇ ਕੁੜੀਆਂ ਲਈ ITI ਕਾਲਜ ਖੋਲ੍ਹਣ ਦੀ ਗੱਲ ਕੀਤੀ ਹੈ।