ਅੰਮ੍ਰਿਤਸਰ 2: ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ: ਹੁਣ 12 ਨਵੰਬਰ ਨੂੰ ਹੋਵੇਗੀ ਸੁਣਵਾਈ
ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਦੇਹਾਂਤ ਤੋਂ ਬਾਅਦ ਅੰਤਿਮ ਰਸਮਾਂ ਲਈ ਪੈਰੋਲ ਦੀ ਅਰਜ਼ੀ ਦਾਇਰ ਕੀਤੀ ਗਈ ਹੈ। ਜੱਜ ਦੀ ਛੁੱਟੀ ਕਾਰਨ ਹੁਣ ਇਸ ਮਾਮਲੇ ਦੀ ਸੁਣਵਾਈ 12 ਨਵੰਬਰ ਨੂੰ ਹੋਵੇਗੀ।