ਸਮਾਣਾ: ਪਿੰਡ ਸ਼ਾਹਪੁਰ 'ਚ ਇੱਕ ਨੌਜਵਾਨ ਨੇ ਖੇਤਾਂ 'ਚ ਜਾਕੇ ਜਹਿਰਿਲੀ ਚੀਜ ਖਾਕੇ ਜੀਵਨ ਲੀਲਾ ਕੀਤੀ ਸਮਾਪਤ, ਤਿੰਨ ਲੋਕਾਂ ਖਿਲਾਫ ਮਾਮਲਾ ਹੋਇਆ ਦਰਜ।
ਸਮਾਣਾ ਉਪ ਮੰਡਲ ਦੇ ਪਿੰਡ ਸ਼ਾਹਪੁਰ ਦੇ ਵਿੱਚ ਇੱਕ ਨੌਜਵਾਨ ਵੱਲੋਂ ਜਹਿਰੀਲੀ ਵਸਤੂ ਖਾ ਕੇ ਆਪਣੇ ਜੀਵਨ ਲੀਲਾ ਸਮਾਪਤ ਕੀਤੀ ਗਈ ਹੈ ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾ ਤੇ ਤਿੰਨ ਲੋਕਾਂ ਦੇ ਖਿਲਾਫ ਮੁਕਦਮਾ ਕੀਤਾ ਦਰਜ।