ਮਾਨਸਾ: ਮਾਨਸਾ ਦੇ ਸੰਜੀਵ ਪਿੰਕਾ ਨੂੰ ਰਾਜ ਪੱਧਰੀ ਸਮਾਗਮ ਵਿੱਚ ਮਿਲੇਗਾ ਵੱਡਾ ਸਨਮਾਨ
Mansa, Mansa | Oct 4, 2026 ਮਾਨਸਾ ਦੇ ਸਮਾਜ ਸੇਵੀ ਸੰਜੀਵ ਪਿੰਕਾ ਨੂੰ 100 ਤੋਂ ਵੱਧ ਵਾਰ ਖੂਨਦਾਨ ਕਰਨ ਲਈ ਅੱਜ ਚੰਡੀਗੜ੍ਹ ਵਿਖੇ ਰਾਜ ਪੱਧਰੀ ਸਮਾਗਮ ਵਿੱਚ ਸਨਮਾਨਿਤ ਕੀਤਾ ਜਾਵੇਗਾ। ਇਹ ਸਨਮਾਨ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਵੱਲੋਂ ਦਿੱਤਾ ਜਾਵੇਗਾ।