ਪਟਿਆਲਾ: 400 ਲੀਟਰ ਲਾਹਨ ਬਰਾਮਦ ਹੋਣ ਤੇ ਸਦਰ ਪਟਿਆਲਾ ਪੁਲਿਸ ਨੇ ਇੱਕ ਵਿਅਕਤੀ ਖਿਲਾਫ ਮਾਮਲਾ ਕੀਤਾ ਦਰਜ
ਸਹਾਇਕ ਥਾਣੇਦਾਰ ਬਲਕਾਰ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਤੇ ਭੈੜੇ ਪੁਰਸ਼ਾ ਦੇ ਸਬੰਧ ਵਿੱਚ ਪਿੰਡ ਧਰੇੜੀ ਜੱਟਾ ਮੋਜੂਦ ਸੀ, ਤਾਂ ਇਤਲਾਹ ਮਿਲੀ ਕਿ ਉਕਤ ਮਹਿਲਾ ਨਜੈਜ ਸ਼ਰਾਬ ਕਸੀਦ ਕਰਕੇ ਵੇਚਣ ਦੀ ਆਦੀ ਹੈ, ਜਦੋਂ ਉਕੱਤ ਮਹਿਲਾ ਦੇ ਘਰ ਰੇਡ ਕਰਨ ਪਰ 400 ਲੀਟਰ ਲਾਹਣ ਬ੍ਰਾਮਦ ਹੋਈ। ਜਿਸ ਤੋਂ ਬਾਅਦ ਥਾਣਾ ਲਾਹੌਰੀ ਗੇਟ ਪੁਲਿਸ ਨੇ ਐਕਸਾਈਜ਼ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਦੇ ਵਿੱਚ ਲਿਆਂਦੀ ਜਾ ਰਹੀ ਹੈ।