ਸੰਗਰੂਰ: ਸੰਗਰੂਰ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਸੰਗਰੂਰ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ ਪੰਜਾਬ ਭਰ ਦੇ ਵਿੱਚ ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਤਹਿਤ ਸੰਗਰੂਰ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਅੱਜ 6 ਬਜੇ ਮਿਲੀ ਜਾ ਕਰੀ ਅਨੁਸਾਰ 2 ਵਿਅਕਤੀਆਂ ਨੂੰ ਨਸ਼ੀਲੇ ਪਦਾਰਥ ਸਮੇਤ ਗਿਰਫਤਾਰ ਕੀਤਾ ਗਿਆ ਹੈ ਪੁਲਿਸ ਵੱਲੋਂ ਦੋਨਾਂ ਆਰੋਪੀਆਂ ਤੇ ਮਾਮਲਾ ਦਰਜ ਕਰਕੇ ਕੋਰਟ ਵਿੱਚ ਪੇਸ਼ ਕਰ ਰਿਮਾਂਡ ਹਾਸਲ ਕੀਤਾ ਜਾ ਰਿਹਾ ਜਿਸ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ