ਫਾਜ਼ਿਲਕਾ: ਫਾਜ਼ਿਲਕਾ ਧੋਖਾਧੜੀ ਮਾਮਲਾ: ਸਮਾਨ ਮਿਲਣ 'ਤੇ ਦੁਕਾਨਦਾਰਾਂ ਨੇ ਪੁਲਿਸ ਕਾਰਵਾਈ ਤੋਂ ਕੀਤੀ ਤੌਬਾ
ਫਾਜ਼ਿਲਕਾ ਵਿੱਚ ਧੋਖਾਧੜੀ ਦਾ ਸ਼ਿਕਾਰ ਹੋਏ ਦੁਕਾਨਦਾਰਾਂ ਨੇ ਸਮਾਨ ਵਾਪਸ ਮਿਲਣ ਮਗਰੋਂ ਮੁਲਜ਼ਮਾਂ 'ਤੇ ਪਰਚਾ ਦਰਜ ਕਰਵਾਉਣ ਤੋਂ ਇਨਕਾਰ ਕਰ ਦਿੱਤਾ। ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਹੈ। ਪੂਰੀ ਜਾਣਕਾਰੀ ਲਈ ਵੀਡੀਓ ਦੇਖੋ।