ਆਨੰਦਪੁਰ ਸਾਹਿਬ: ਕੀਰਤਪੁਰ ਸਾਹਿਬ ਵਿਖੇ 318ਵਾਂ ਗੁਰਤਾ ਗੱਦੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ
ਕੀਰਤਪੁਰ ਸਾਹਿਬ ਦੇ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 318ਵਾਂ ਗੁਰਤਾ ਗੱਦੀ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਅਤੇ ਰਾਗੀ ਜਥਿਆਂ ਨੇ ਕੀਰਤਨ ਕੀਤਾ।