ਪਟਿਆਲਾ: ਪਟਿਆਲਾ ਦੀ ਥਾਣਾ ਅਨਾਜ ਮੰਡੀ ਪੁਲਿਸ ਨੇ ਦੋ ਵਿਅਕਤੀਆਂ ਤੋਂ 150 ਨਸੀਲੀਆਂ ਗੋਲੀਆਂ ਬਰਾਮਦ ਕਰ ਮਾਮਲਾ ਕੀਤਾ ਦਰਜ।
ਜੇਕਰ ਯੋਗ ਹੈ ਕਿ ਪਟਿਆਲਾ ਪੁਲਿਸ ਵੱਲੋਂ ਸਮਾਜ ਵਿਰੋਧੀ ਅੰਸਰਾ ਖਿਲਾਫ ਚਲਾਈ ਮੁਹਿੰਮ ਦੌਰਾਨ ਜਦੋਂ ਥਾਣਾ ਅਨਾਜ ਮੰਡੀ ਦੇ ਸਹਾਇਕ ਥਾਣੇਦਾਰ ਵੱਲੋਂ ਪਿੰਡ ਫੱਗਣ ਮਾਜਰਾ ਨਜਦੀਕ ਨਾਕਾ ਬੰਦੀ ਕੀਤੀ ਹੋਈ ਸੀ ਜਿਸ ਦੌਰਾਨ ਇੱਕ ਮੋਟਰਸਾਈਕਲ ਤੇ ਸਵਾਰ ਦੋ ਨੌਜਵਾਨਾਂ ਨੂੰ ਜਦੋਂ ਰੋਕ ਕੇ ਚੈੱਕ ਕੀਤਾ ਤਾਂ ਇਹਨਾਂ ਪਾਸੋਂ 150 ਨਸੀਲੀਆਂ ਗੋਲੀਆਂ ਬਰਾਮਦ ਹੋਈਆਂ ਇਸ ਤੋਂ ਬਾਅਦ ਥਾਣਾ ਅਨਾਜ ਮੰਡੀ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ।