ਸੁਲਤਾਨਪੁਰ ਲੋਧੀ: ਮੰਡ ਖੇਤਰ ਚ ਦਰਿਆ ਬਿਆਸ ਦਾ ਪਾਣੀ ਵਧਿਆ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਹੜ ਚ ਫਸੇ ਲੋਕਾਂ ਨੂੰ ਕੀਤਾ ਜਾ ਰਿਹਾ ਰੈਸਕਿਊ
Sultanpur Lodhi, Kapurthala | Aug 28, 2025
ਦਰਿਆ ਬਿਆਸ ਚ ਪਾਣੀ ਦਾ ਪੱਧਰ ਵਧਣ ਨਾਲ ਕਈ ਘਰਾਂ ਚ ਪਾਣੀ ਵੜ ਗਿਆ ਹੈ ਜਿਸ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਪ੍ਰਸ਼ਾਸਨ ਵੱਲੋਂ...