ਫਿਲੌਰ: ਥਾਣਾ ਫਿਲੋਰ ਦੀ ਪੁਲਿਸ ਨੇ ਗੰਨਾ ਪਿੰਡ ਵਿਖੇ ਵੱਖ-ਵੱਖ ਮਾਮਲਿਆਂ ਦੇ ਵਿੱਚ ਇੱਕ ਬਦਨਾਮ ਭਗੌੜੇ ਨੂੰ ਕੀਤਾ ਗ੍ਰਿਫਤਾਰ
ਪ੍ਰੈਸ ਵਾਰਤਾ ਕਰਦਿਆਂ ਹੋਇਆ ਪੁਲਿਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦੀ ਪੁਲਿਸ ਪਾਰਟੀ ਨੇ ਇੱਕ ਬਦਨਾਮ ਅਪਰਾਧੀ ਨੂੰ ਫੜਿਆ ਹੈ ਜੋ ਕਿ ਵੱਖ-ਵੱਖ ਮਾਮਲੇ ਜਿਵੇਂ ਕਿ ਨਸ਼ਾ ਤਸਕਰੀ ਹਥਿਆਰਬੰਦ ਡਕੈਤੀ ਕਤਲ ਦੀ ਕੋਸ਼ਿਸ਼ ਤੇ ਹੋਰ ਕਿਨੇ ਅਪਰਾਧਾਂ ਦੇ ਵਿੱਚ ਪੰਜ ਸਾਲਾਂ ਤੋਂ ਪੁਲਿਸ ਦੀ ਗ੍ਰਿਫਤ ਹੋ ਭੱਜ ਰਹੇ ਇੱਕ ਭਗੋੜੇ ਨੂੰ ਗ੍ਰਿਫਤਾਰ ਕੀਤਾ ਹੈ। ਤੇ ਅਗਲੀ ਕਾਰਵਾਈ ਆਰੰਭ ਕਰ ਲਿੱਤੀ