ਪਟਿਆਲਾ: ਭਾਜਪਾ ਦੇ ਜਿਲਾ ਪਟਿਆਲਾ ਦੇ ਕੋਆਰਡੀਨੇਟਰ ਨੀਰਜ ਸ਼ਰਮਾ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਦੱਸਿਆ ਸਹੀ
ਜ਼ਿਕਰ ਯੋਗ ਹੈ ਕਿ ਪਟਿਆਲਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਜੋ ਮੀਡੀ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ ਉਸ ਤੇ ਬੋਲਦਿਆਂ ਕਿਹਾ ਕਿ ਜੇ ਕੋਈ ਘੁਟਾਲਾ ਹੋਇਆ ਹੈ ਤਾਂ ਹੀ ਈਡੀ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਉਹਨਾਂ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਨੂੰ ਦੇਖ ਕੇ ਹੋਰ ਪਾਰਟੀ ਦੇ ਆਗੂ ਭਾਜਪਾ ਦੇ ਵਿੱਚ ਸ਼ਾਮਿਲ ਹੋ ਰਹੇ ਨੇ ਧਰਮਵੀਰ ਗਾਂਧੀ ਦੇ ਕਾਂਗਰਸ ਦੇ ਵਿੱਚ ਸ਼ਾਮਿਲ ਹੋਣ ਤੇ ਉਹਨਾ