ਨਵਾਂਸ਼ਹਿਰ: ਸ਼ਹੀਦ ਭਗਤ ਸਿੰਘ ਨਗਰ: ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਡੀਸੀ ਗੁਲਪ੍ਰੀਤ ਸਿੰਘ ਔਲਖ ਹੋਏ ਸਖ਼ਤ
ਸ਼ਹੀਦ ਭਗਤ ਸਿੰਘ ਨਗਰ ਵਿੱਚ ਪਰਾਲੀ ਸਾੜਨ ਦੀਆਂ 19 ਘਟਨਾਵਾਂ ਸਾਹਮਣੇ ਆਈਆਂ ਹਨ। ਡੀਸੀ ਗੁਲਪ੍ਰੀਤ ਸਿੰਘ ਔਲਖ ਨੇ ਸਬੰਧਤ ਕਿਸਾਨਾਂ ਅਤੇ ਲਾਪਰਵਾਹੀ ਵਰਤਣ ਵਾਲੇ ਕਲੱਸਟਰ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਪੁਲਿਸ ਵੱਲੋਂ ਪਿੰਡਾਂ ਵਿੱਚ ਗਸ਼ਤ ਵਧਾ ਦਿੱਤੀ ਗਈ ਹੈ।