ਸੁਨਾਮ: ਸੁਨਾਮ ਅਮਨ ਅਰੋੜਾ ਕੋਠੀ ਦੇ ਬਾਹਰ ਬੇਰੁਜ਼ਗਾਰ ਟੈਟ ਪਾਸ ਵਲੋਂ ਕੀਤਾ ਗਿਆ ਧਰਨਾ ਪ੍ਰਦਰਸ਼ਨ
Sunam, Sangrur | Jul 27, 2025 ਨੌਕਰੀਆਂ ਦੀ ਮੰਗ ਨੂੰ ਲੈ ਕੇ ਪਿੱਛੇ ਨੂੰ ਲੰਬੇ ਸਮੇਂ ਤੋਂ ਧਰਨਾ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਟੈਟ ਪਾਸ ਵੱਲੋਂ ਅੱਜ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਟ ਮੰਤਰੀ ਅਮਨ ਅਰੋੜਾ ਦੀ ਸੁਨਾਮ ਕੋਠੀ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਮੀਡੀਆ ਨਾਲ ਗੱਲ ਕਰਦੇ ਹੋਏ ਬੇਰੁਜ਼ਗਾਰਾਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸਾਡੇ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਤਿੰਨ ਸਾਲ ਬੀਜਾਂ ਦੇ ਬਾਵਜੂਦ ਵੀ ਕੋਈ ਨਵੀਂ ਭਰਤੀ ਨਹੀਂ ਨਿਕਲੀ