ਧਰਮਕੋਟ: ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਧਰਮਕੋਟ ਸ਼ਹਿਰ ਵਿੱਚ ਹੋਏ ਸਮਾਗਮ ਵਿੱਚ ਵਿਧਾਇਕ ਦਵਿੰਦਰਜੀਤ ਲਾਡੀ ਢੌਸ ਨੇ ਕੀਤੀ ਸ਼ਿਰਕਤ
Dharamkot, Moga | Aug 18, 2025
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਅੱਜ ਧਰਮਕੋਟ ਸ਼ਹਿਰ ਵਿੱਚ ਹੋਏ ਸਮਾਗਮ ਵਿੱਚ ਹਲਕਾ ਵਿਧਾਇਕ...