ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹੇ ਦੀਆਂ ਮੰਡੀਆਂ 'ਚ 8.50 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ
Sri Muktsar Sahib, Muktsar | Nov 11, 2026
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਤੇਜ਼ੀ ਨਾਲ ਜਾਰੀ ਹੈ। 10 ਨਵੰਬਰ 2026 ਤੱਕ 8,50,916.8 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 7,94,614.04 ਮੀਟ੍ਰਿਕ ਟਨ ਖਰੀਦਿਆ ਜਾ ਚੁੱਕਾ ਹੈ। ਪ੍ਰਸ਼ਾਸਨ ਨੇ ਕਿਸਾਨਾਂ ਲਈ ਮੰਡੀਆਂ ਵਿੱਚ ਸਾਰੇ ਪ੍ਰਬੰਧ ਯਕੀਨੀ ਬਣਾਏ ਹਨ।