ਬਠਿੰਡਾ: ਮੰਡੀਆਂ ਵਿੱਚ 52203 ਮੀਟ੍ਰਿਕ ਟਨ ਝੋਨੇ ਦੀ ਖਰੀਦ ਜਾਰੀ
ਬਠਿੰਡਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਹੁਣ ਤੱਕ 52203 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਨੁਸਾਰ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।