ਨਵਾਂਸ਼ਹਿਰ: ਸਿਟੀ ਬਲਾਚੌਰ ਦੀ ਪੁਲਿਸ ਨੇ 40 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਮੁਲਜ਼ਮ ਨੂੰ ਘਮੌਰ ਤੋਂ ਕਾਬੂ ਕੀਤਾ ਦੂਜੇ ਦਾ ਨਾਮ ਨਾਮਜ਼ਦ ਕੀਤਾ
ਸਿਟੀ ਬਲਾਚੌਰ ਦੀ ਪੁਲਿਸ ਨੇ ਨਸ਼ਿਆਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਇੱਕ ਮੁਲਜਮ ਨੂੰ 40 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ ਅਤੇ ਪੁਲਿਸ ਨੇ ਇਸੇ ਮਾਮਲੇ ਦੇ ਵਿੱਚ ਦੂਜੇ ਮੁਲਜਮ ਦਾ ਨਾਂ ਵੀ ਨਾਮਜਦ ਕੀਤਾ ਹੈ