ਸੰਗਰੂਰ: ਸੰਗਰੂਰ ਤੇ ਐਸਐਸਪੀ ਵੱਲੋਂ ਮਿਹਨਤੀ ਪੁਲਿਸ ਅਧਿਕਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਸੰਗਰੂਰ ਦੇ ਐਸਐਸਪੀ ਸਰਤਾਜ ਸਿੰਘ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਆਪਣੀ ਡਿਊਟੀ ਅਟੁੱਟ ਵਚਨਬੱਧਤਾ, ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਨਿਭਾਉਣ ਤੇ ਡੀਜੀਪੀ ਕਮੇਨੇਡੇਸਨ ਡਿਸਕ, ਸਰਟੀਫਿਕੇਟ ਅਤੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ