ਸੰਗਰੂਰ: ਸੰਗਰੂਰ ਜਹਰੀਲੀ ਸ਼ਰਾਬ ਪੀਣ ਕਾਰਨ ਮ੍ਰਿਤਕਾਂ ਦੇ ਪਰਿਵਾਰਾਂ ਵੱਲੋਂ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫਤਰ ਦੇ ਬਾਹਰ ਧਰਨਾ ਦੂਜੇ ਦਿਨ ਜਾਰੀ
ਸੰਗਰੂਰ ਪਿਛਲੀ ਦਿਨੀ ਜਹਰੀਲੀ ਸ਼ਰਾਬ ਪੀਣ ਕਾਰਨ, ਕਈ ਲੋਕਾਂ ਦੀਆਂ ਮੋਤਾ ਹੋ ਗਈਆ, ਜਿਸ ਨੂੰ ਲੈ ਕੇ ਮ੍ਰਿਤਕ ਦੇ ਪਰਿਵਾਰਾਂ ਦੇ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਦੂਜੇ ਦਿਨ ਜਾਰੀ, ਉਹਨਾਂ ਨੇ ਕਿਹਾ ਕਿ ਜਦੋਂ ਤੱਕ ਮੁਆਵਜਾ ਨਹੀਂ ਦਿੱਤਾ ਜਾਂਦਾ ਤਾਂ ਉਹ ਇਥੋਂ ਨਹੀਂ ਉੱਠਣਗੇ |