Public App Logo
Jansamasya
Haryana
���ादी
Crimenews
Karnataka
Bareilly
���प
Agra
Biharnews
Jodhpur
Fatehpur
Kanganaranaut
Amitshah
Fire
Live
Jhansi
Yogiadityanath
Rain
���ोगी_आदित्यनाथ
Sonunigam
Arvindkejriwal
Rajasthannews
Rahul
Indianews
���ंगाल
Gwaliornews
New_delhi
���िल्ली_मेट्रो
Newsupdate
���निका
No video available

ਪਟਿਆਲਾ: ਦੋ ਬੱਚਿਆਂ ਅਤੇ ਮਹਿਲਾ ਨੂੰ ਗੈਰ ਕਾਨੂੰਨੀ ਢੰਗ ਨਾਲ ਆਪਣੀ ਹਿਰਾਸਤ 'ਚ ਰੱਖਣ 'ਤੇ ਥਾਣਾ ਤ੍ਰਿਪੜੀ ਪੁਲਿਸ ਨੇ ਮਾਮਲਾ ਕੀਤਾ ਦਰਜ

Patiala, Patiala | Mar 28, 2024
ਮਹਿਲਾ ਅਤੇ ਦੋ ਬੱਚਿਆਂ ਨੂੰ ਗੈਰ ਕਾਨੂੰਨੀ ਢੰਗ ਨਾਲ ਆਪਣੀ ਹਿਰਾਸਤ 'ਚ ਰੱਖਣ 'ਤੇ ਥਾਣਾ ਤ੍ਰਿਪੜੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਮੁਤਾਬਕ ਉਹ ਕੰਮ ਸਬੰਧੀ ਬਾਹਰ ਗਿਆ ਹੋਇਆ ਸੀ, ਜਦੋ ਉਹ ਘਰ ਆਇਆ ਤਾਂ ਉਸਦੀ ਪਤਨੀ ਅਤੇ ਦੋ ਬੱਚੇ ਨਹੀਂ ਸਨ। ਵਿਅਕਤੀ ਨੇ ਸ਼ੱਕ ਜਤਾਇਆ ਕਿ ਕਿਸੇ ਨਾਮਾਲੂਮ ਵਿਅਕਤੀਆਂ ਨੇ ਉਸਦੀ ਪਤਨੀ ਤੇ ਬੱਚਿਆ ਨੂੰ ਹਿਰਾਸਤ 'ਚ ਰੱਖਿਆ ਹੈ।

MORE NEWS

ਪਟਿਆਲਾ: ਦੋ ਬੱਚਿਆਂ ਅਤੇ ਮਹਿਲਾ ਨੂੰ ਗੈਰ ਕਾਨੂੰਨੀ ਢੰਗ ਨਾਲ ਆਪਣੀ ਹਿਰਾਸਤ 'ਚ ਰੱਖਣ 'ਤੇ ਥਾਣਾ ਤ੍ਰਿਪੜੀ ਪੁਲਿਸ ਨੇ ਮਾਮਲਾ ਕੀਤਾ ਦਰਜ - Patiala News