ਭਿੱਖੀਵਿੰਡ: ਕਲਸੀਆਂ ਕਲਾ ਵਿਖੇ ਦਿਹਾਤੀ ਮਜ਼ਦੂਰ ਸਭਾ ਵੱਲੋਂ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਬਰ ਖਿਲਾਫ ਕੀਤੀ ਨਾਅਰੇਬਾਜ਼ੀ ਅਤੇ ਕੀਤਾ ਰੋਸ ਮੁਜ਼ਾਹਰਾ
ਪਿੰਡ ਕਲਸੀਆਂ ਕਲਾ ਵਿਖੇ ਦਿਹਾਤੀ ਮਜ਼ਦੂਰ ਸਭਾ ਵੱਲੋਂ ਮੋਦੀ ਸਰਕਾਰ ਤੇ ਪੰਜਾਬ ਸਰਕਾਰ ਬਰ ਖਿਲਾਫ ਨਾਅਰੇਬਾ਼ਜ਼ੀ ਕੀਤੀ । ਇਸ ਮੌਕੇ ਉਹਨਾਂ ਨੇ ਕਿਹਾ ਕੀ ਪੰਜਾਬ ਸਰਕਾਰ ਨੇ ਲੋਕਾਂ ਦੇ ਨਾਲ ਵਾਅਦਾ ਕੀਤਾ ਸੀ ਕਿ ਹਜ਼ਾਰ ਰੁਪਇਆ ਬੀਬੀਆਂ ਦੇ ਖਾਤਿਆਂ ਦੇ ਵਿੱਚ ਪਾਏ ਜਾਣਗੇ ਪਰ ਸਰਕਾਰ ਨੇ ਵਾਅਦਾ ਪੂਰਾ ਨਹੀਂ ਕੀਤਾ ਤੇ ਤੇ ਮੋਦੀ ਸਰਕਾਰ ਵੀ ਕਿਸਾਨਾਂ ਦੇ ਨਾਲ ਵਾਅਦਾ ਕਰਕੇ ਮੁੱਕਰੀ ਹੈ ਉਸ ਸਬੰਧੀ ਰੋਸ ਮੁਜ਼ਾਹਰਾ ਕੀਤਾ ਗਿਆ ਹੈ।