ਮੋਗਾ: ਡਾਲਾ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਪਰੇਸ਼ਾਨੀ ਦੇ ਚਲਦੇ ਕੀਤੀ ਗਈ ਖੁਦਕੁਸ਼ੀ, ਸਰਕਾਰੀ ਹਸਪਤਾਲ ਵਿਖੇ ਕਰਵਾਇਆ ਗਿਆ ਪੋਸਟਮਾਰਟਮ
Moga, Moga | Mar 30, 2024 ਪਿੰਡ ਡਾਲਾ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਸਦਾ ਭਰਾ ਦਿਮਾਗੀ ਤੌਰ 'ਤੇ ਪਰੇਸ਼ਾਨ ਸੀ ਜਿਸ ਦੇ ਚਲਦੇ ਉਸ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ। ਪੁਲਿਸ ਵੱਲੋਂ ਪੋਸਟਮਾਰਟਮ ਕਰਵਾ ਦਿੱਤਾ ਗਿਆ ਅਤੇ 174 ਦੀ ਕਾਰਵਾਈ ਕੀਤੀ ਗਈ ਹੈ।