ਮੁਕਤਸਰ: ਗੁਰੂ ਗੋਬਿੰਦ ਸਿੰਘ ਪਾਰਕ ਨੇੜੇ ਕਈ ਜਥੇਬੰਦੀਆਂ ਵੱਲੋਂ ਪੱਤਰਕਾਰ ਮਨਿੰਦਰਜੀਤ ਦੇ ਹੱਕ ਵਿੱਚ ਪ੍ਰਦਰਸ਼ਨ ਕੀਤਾ ਗਿਆ, ਪਰਚਾ ਰੱਦ ਕਰਨ ਦੀ ਕੀਤੀ ਮੰਗ
ਸ਼੍ਰੀ ਮੁਕਤਸਰ ਸਾਹਿਬ ਵਿਖੇ ਮਜ਼ਦੂਰ ਲੋਕ ਲਹਿਰ ਮਨਰੇਗਾ ਵਰਕਰ ਵੱਲੋਂ ਪੰਜਾਬ ਪ੍ਰਧਾਨ ਜਸਵਿੰਦਰ ਸਿੰਘ ਵੱਟੂ ਦੀ ਪ੍ਰਧਾਨਗੀ ਹੇਠ ਸਵੇਰੇ ਕਰੀਬ 11 ਵਜੇ ਗੁਰੂ ਗੋਬਿੰਦ ਸਿੰਘ ਪਾਰਕ ਦੇ ਕੋਲ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ ਇਹ ਪ੍ਰਦਰਸ਼ਨ ਪੱਤਰਕਾਰ ਮਨਿੰਦਰਜੀਤ ਸਿੰਘ ਸਿੱਧੂ ਤੇ ਦਰਜ਼ ਕੀਤੇ ਗਏ ਮਾਮਲੇ ਦੇ ਵਿਰੋਧ ਵਿੱਚ ਕੀਤਾ ਗਿਆ।