ਬਠਿੰਡਾ: 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਨਾ ਤੈਅ: ਇਕਬਾਲ ਸਿੰਘ ਬਬਲੀ ਢਿੱਲੋਂ
ਬਠਿੰਡਾ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ 'ਚਾਹ ਤੇ ਚਰਚਾ' ਪ੍ਰੋਗਰਾਮ ਕਰਵਾਇਆ ਗਿਆ। ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਮੌਜੂਦਾ ਸਰਕਾਰ ਦੀਆਂ ਨੀਤੀਆਂ 'ਤੇ ਸਵਾਲ ਚੁੱਕਦਿਆਂ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ਦਾ ਦਾਅਵਾ ਕੀਤਾ।