ਮੋਗਾ: ਪੁਲਿਸ ਵੱਲੋਂ ਸਰਕਾਰੀ ਹਸਪਤਾਲ ਵਿਖੇ ਨਸ਼ੇ ਪ੍ਰਤੀ ਲੋਕਾਂ ਨੂੰ ਕੀਤਾ ਗਿਆ ਜਾਗਰੂਕ, ਨਸ਼ਾ ਵੇਚਣ ਵਾਲਿਆਂ ਨੂੰ ਦਿੱਤੀ ਚਿਤਾਵਨੀ
Moga, Moga | Jun 26, 2024 ਮੋਗਾ ਦੇ ਸਰਕਾਰੀ ਹਸਪਤਾਲ ਵਿਖੇ ਪੁਲਿਸ ਵੱਲੋਂ ਲੋਕਾਂ ਨੂੰ ਨਸ਼ੇ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਨਸ਼ਾ ਛੱਡਣ ਵਾਲਿਆਂ ਨੂੰ ਕਿਹਾ ਕਿ ਅਸੀਂ ਉਹਨਾਂ ਦੀ ਮਦਦ ਲਈ ਤਿਆਰ ਹਾਂ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਦਿੱਤੀ ਚੇਤਾਵਨੀ ਕਿਸੇ ਨੂੰ ਨਹੀਂ ਜਾਵੇਗਾ ਬਖਸ਼ਿਆ