ਖੰਨਾ: ਖੰਨਾ ਕੈਬਨਟ ਮੰਤਰੀ ਸੌਂਦ ਭਗਤ ਨਾਮਦੇਵ ਜੀ ਦੇ ਪ੍ਰਗਟ ਦਿਵਸ ਸਮਾਗਮ ਵਿੱਚ ਹੋਏ ਸ਼ਾਮਿਲ,
ਕੈਬਨਟ ਮੰਤਰੀ ਸੌਂਦ ਭਗਤ ਨਾਮਦੇਵ ਜੀ ਦੇ ਪ੍ਰਗਟ ਦਿਵਸ ਸਮਾਗਮ ਵਿੱਚ ਹੋਏ ਸ਼ਾਮਿਲ, ਭਗਤ ਨਾਮਦੇਵ ਜੀ ਦੀ ਬਾਣੀ ਸਾਨੂੰ ਸੱਚ ਦੇ ਨਾਮ ਸਿਮਰਨ ਦਾ ਸਬਕ ਦਿੰਦੀ ਹੈ:ਤਰਨਪ੍ਰੀਤ ਸਿੰਘ ਸੌਦ ਅੱਜ 6 ਵਜੇ ਮਿਲੀ ਜਾਣਕਾਰੀ ਅਨੁਸਾਰ ਕੈਬਨਟ ਮੰਤਰੀ ਸ਼੍ਰੀ ਤਰਨਪ੍ਰੀਤ ਸਿੰਘ ਸੋਹਧ ਨੇ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਪ੍ਰਗਟ ਦਿਵਸ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਸਾਡੇ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਪ੍ਰਗਟ ਦਿਵਸ ਹੈ ਜੋ ਕਿ ਦੇਸ਼ ਭਰ ਪੰਜਾਬ ਵਿੱਚ