ਹੁਸ਼ਿਆਰਪੁਰ: ਹੁਸ਼ਿਆਰਪੁਰ 'ਚ ਧੂਮ-ਧਾਮ ਨਾਲ ਮਨਾਇਆ ਗਿਆ ਦੁਸਹਿਰਾ, ਹਜ਼ਾਰਾਂ ਸੰਗਤਾਂ ਹੋਈਆਂ ਸ਼ਾਮਲ
ਹੁਸ਼ਿਆਰਪੁਰ ਦੇ ਦਸਹਿਰਾ ਗਰਾਊਂਡ ਵਿਖੇ ਪੰਜਾਬ ਦੇ ਸਭ ਤੋਂ ਵੱਡੇ ਦੁਸਹਿਰਾ ਮੇਲਿਆਂ ਵਿੱਚੋਂ ਇੱਕ ਦਾ ਆਯੋਜਨ ਕੀਤਾ ਗਿਆ। ਹਜ਼ਾਰਾਂ ਸੰਗਤਾਂ ਦੀ ਮੌਜੂਦਗੀ 'ਚ ਧਾਰਮਿਕ ਝਾਕੀਆਂ ਪੇਸ਼ ਕੀਤੀਆਂ ਗਈਆਂ ਅਤੇ ਰਾਵਣ, ਮੇਘਨਾਥ ਤੇ ਕੁੰਭਕਰਨ ਦੇ ਪੁਤਲੇ ਫੂਕੇ ਗਏ।