ਲੁਧਿਆਣਾ ਪੂਰਬੀ: ਮੋਤੀ ਨਗਰ ਕਮਿਸ਼ਨਰ ਪੁਲਿਸ ਲੁਧਿਆਣਾ ਵਲੋ ਰਾਹਗੀਰਾਂ ਕੋਲੋਂ ਮੋਬਾਈਲ ਲੁੱਟ ਕਰਨ ਵਾਲੇ ਗਿਰੋਹ ਦੇ 2 ਕਾਬੂ ਇਕ ਫਰਾਰ, 9 ਮੋਬਾਈਲ ਕੀਤੇ ਬਰਾਮਦ
ਕਮਿਸ਼ਨਰ ਪੁਲਿਸ ਲੁਧਿਆਣਾ ਵਲੋ ਰਾਹਗੀਰਾਂ ਕੋਲੋਂ ਮੋਬਾਈਲ ਲੁੱਟ ਕਰਨ ਵਾਲੇ ਗਿਰੋਹ ਦੇ 2 ਕਾਬੂ ਇਕ ਫਰਾਰ, 9 ਮੋਬਾਈਲ ਕੀਤੇ ਬਰਾਮਦ ਅੱਜ 7 ਬਜ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡਿਪਟੀ ਮਨਦੀਪ ਸਿੰਘ ਨੇ ਦੱਸਿਆ ਕਿ ਉਹਨਾਂ ਦੀ ਟੀਮ ਵੱਲੋਂ ਮੁਖਬਰ ਖਾਸ ਦੀ ਇਤਲਾਹ ਤੇ ਰਾਹਗੀਰਾਂ ਪਸੋ ਮੋਬਾਈਲ ਖੋਹ ਕਰਨ ਵਾਲੇ 2 ਅਰੋਪੀਆਂ ਨੂੰ ਮੋਟਰਸਾਈਕਲ ਸਮੇਤ ਕਾਬੂ ਕੀਤਾ ਜਦਕਿ ਓਹਨਾ ਦਾ ਇਕ ਸਾਥੀ ਮੌਕੇ ਤੋਂ ਫਰਾਰ ਹੋ ਗਿਆ ਜਿਨਾਂ ਦੇ ਖਿਲਾਫ ਮੁਕੱਦਮਾ ਦਰਜ ਕਰ ਅਗਲੀ ਕਾਰ