ਲੁਧਿਆਣਾ ਪੂਰਬੀ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਵੱਖ-ਵੱਖ ਬਿਰਧ ਆਸ਼ਰਮਾਂ 'ਚ ਸੈਮੀਨਾਰ ਆਯੋਜਿਤ
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਵੱਖ-ਵੱਖ ਬਿਰਧ ਆਸ਼ਰਮਾਂ 'ਚ ਸੈਮੀਨਾਰ ਆਯੋਜਿਤ* *- ਮੁਫ਼ਤ ਕਾਨੂੰਨੀ ਸਹਾਇਤਾ ਲੈਣ ਲਈ ਵੀ ਕੀਤਾ ਪ੍ਰੇਰਿਤ* ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਬਿਰਧ ਆਸ਼ਰਮਾਂ ਵਿੱਚ ਸੀਨੀਅਰ ਸਿਟੀਜਨ ਲਈ ਜਾਗਰੂਕਤਾ ਸੈਮੀਨਾਰਾਂ ਦਾ ਆਯੋਜਨ ਕੀਤਾ ਗਿਆ।