ਨਵਾਂਸ਼ਹਿਰ: ਨਵਾਂਸ਼ਹਿਰ: ਸਰਕਾਰੀ ਮਿਡਲ ਸਕੂਲ ਪਿੰਡ ਕੰਗ ਵਿਖੇ ਨਸ਼ਾ ਵਿਰੋਧੀ ਅਤੇ ਸਵੱਛਤਾ ਜਾਗਰੂਕਤਾ ਕੈਂਪ
ਨਵਾਂਸ਼ਹਿਰ ਦੇ ਪਿੰਡ ਕੰਗ ਦੇ ਸਰਕਾਰੀ ਮਿਡਲ ਸਕੂਲ ਵਿਖੇ ਰੈੱਡ ਕਰਾਸ ਵੱਲੋਂ ਨਸ਼ਾ ਮੁਕਤ ਭਾਰਤ ਅਤੇ ਸਵੱਛ ਭਾਰਤ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ। ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਸਾਫ਼-ਸਫਾਈ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਸ਼ਾ ਨਾ ਕਰਨ ਦਾ ਪ੍ਰਣ ਲਿਆ ਗਿਆ।