ਰੂਪਨਗਰ: ਆਲੋਵਾਲ: ਬਾਬਾ ਵਿਸ਼ਵਕਰਮਾ ਉਤਸਵ ਮੌਕੇ ਸਾਬਕਾ ਡੀਆਈਜੀ ਦਲਜੀਤ ਸਿੰਘ ਰਾਣਾ ਦਾ ਸਨਮਾਨ
ਪਿੰਡ ਆਲੋਵਾਲ ਵਿਖੇ ਬਾਬਾ ਵਿਸ਼ਵਕਰਮਾ ਸੱਭਿਆਚਾਰਕ ਕਲੱਬ ਵੱਲੋਂ ਕਰਵਾਏ ਧਾਰਮਿਕ ਸਮਾਗਮ ਵਿੱਚ ਸਾਬਕਾ ਡੀਆਈਜੀ ਦਲਜੀਤ ਸਿੰਘ ਰਾਣਾ ਨੇ ਸ਼ਿਰਕਤ ਕੀਤੀ। ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।