ਗਿੱਦੜਬਾਹਾ: ਮੁੱਖ ਮੰਤਰੀ ਭਗਵੰਤ ਮਾਨ ਕੱਲ 27 ਮਈ ਨੂੰ ਗਿੱਦੜਬਾਹਾ ਵਿੱਚ ਕਰਮਜੀਤ ਅਨਮੋਲ ਦੇ ਹੱਕ ਵਿੱਚ ਕਰਨਗੇ ਵਿਸ਼ਾਲ ਰੋਡ ਸ਼ੋਅ
ਮੁੱਖ ਮੰਤਰੀ ਭਗਵੰਤ ਮਾਨ ਕੱਲ 27 ਮਈ ਨੂੰ ਗਿੱਦੜਬਾਹਾ ਵਿੱਚ ਕਰਮਜੀਤ ਅਨਮੋਲ ਦੇ ਹੱਕ ਵਿੱਚ ਕਰਨਗੇ ਵਿਸ਼ਾਲ ਰੋਡ ਸ਼ੋਅ,ਵੱਡੀ ਗਿਣਤੀ ਵਿੱਚ ਆਪ ਆਗੂਆਂ ਸਮੇਤ ਵਰਕਰ ਕਰਨਗੇ ਸ਼ਮੂਲੀਅਤ,ਇਹ ਜਾਣਕਾਰੀ ਮਾਰਕੀਟ ਕਮੇਟੀ ਦੇ ਚੇਅਰਮੈਨ ਐਡਵੋਕੇਟ ਪ੍ਰਿਤਪਾਲ ਸ਼ਰਮਾ ਨੇ ਦਿੱਤੀ।ਉਨਾਂ ਦੱਸਿਆ ਕਿ ਇਸ ਰੋਡ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ਆਪ ਆਗੂ ਤੇ ਵਰਕਰ ਸ਼ਮੂਲੀਅਤ ਕਰਨਗੇ।