ਮਲੇਰਕੋਟਲਾ: 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵੱਲੋਂ ਵੱਖੋ ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਪਾਰਟੀ ਬਾਰੇ ਜਾਣੂ ਕਰਵਾਇਆ।
ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਅਤੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਵੱਲੋ ਲੋਕਾਂ ਨੂੰ ਕਾਂਗਰਸ ਪਾਰਟੀ ਬਾਰੇ ਜਾਣੂ ਕਰਵਾਉਣ ਲਈ ਲੋਕਾਂ ਦੇ ਘਰਾਂ ਚ ਜਾਕੇ ਮੁਲਾਕਾਤ ਕੀਤੀ।ਨਾਲ ਕਿਹਾ ਕਿ ਸਭ ਦੇ ਵਿਕਾਸ ਲਈ ਕਾਂਗਰਸ ਪਾਰਟੀ ਹੀ ਸਭ ਨਾਲੋਂ ਵਧੀਆ ਪਾਰਟੀ ਹੈ ਅਤੇ ਲੋਕ ਪਾਰਟੀ ਨਾਲ ਅੱਗੇ ਆਕੇ ਜੁੜ ਰਹੇ ਹਨ।ਨਾਲ ਹੀ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਹੀ ਜਿੱਤ ਪ੍ਰਾਪਤ ਕਰੇਗੀ।