ਫਾਜ਼ਿਲਕਾ: ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਪਿੰਡਾਂ ਵਿੱਚ ਵਰਕਰਾਂ ਨਾਲ ਕੀਤੀਆਂ ਮੀਟਿੰਗਾਂ
ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੌਧਰੀ ਸੁਰਜੀਤ ਕੁਮਾਰ ਜਿਆਣੀ ਅਤੇ ਦਿਗਵਿਜੇ ਜਿਆਣੀ ਨੇ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਵਿੱਚ ਬੂਥ ਪੱਧਰ 'ਤੇ ਮੀਟਿੰਗਾਂ ਕਰਕੇ ਪਾਰਟੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।