ਬਾਘਾ ਪੁਰਾਣਾ: ਨੱਥੂਵਾਲਾ ਵਿਖੇ ਨੌਜਵਾਨ ਭਾਰਤ ਸਭਾ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਯਾਦ ਨੂੰ ਸਮਰਪਿਤ ਕੱਢਿਆ ਕੈਂਡਲ ਮਾਰਚ
ਨੱਥੂਵਾਲਾ ਵਿਖੇ ਨੌਜਵਾਨ ਭਾਰਤ ਸਭਾ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਯਾਦ ਨੂੰ ਸਮਰਪਿਤ ਇੱਕ ਕੈਂਡਲ ਮਾਰਚ ਕੱਢਿਆ। 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਫਿਰੋਜ਼ਪੁਰ ਚੱਲੋ ਦੀ ਮੁਹਿੰਮ ਤਹਿਤ ਪਿੰਡ ਨੱਥੂਵਾਲ ਵਿਖੇ ਇਹ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ਭਾਰੀ ਗਿਣਤੀ 'ਚ ਨੌਜਵਾਨ, ਇਸ ਕੈਂਡਲ ਮਾਰਚ ਵਿੱਚ ਪਹੁੰਚੇ।