ਖਰੜ: ਖਰੜ ਵਿਖੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਵਿਚਾਰ ਕੀਤੇ ਸਾਂਝੇ
ਖਰੜ ਵਿਖੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਵਿੰਦਰ ਗੋਲਡੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸੋਸ਼ਲ ਮੀਡੀਆ ਤੇ ਵੀਡੀਓ ਕਲਿੱਪ ਰਾਹੀਂ ਸਰਕਾਰ ਨੂੰ ਸਵਾਲ ਕੀਤੇ ਹਨ। ਇਸ ਮੌਕੇ ਉਹਨਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਬੇਬੁਨਿਆਦ ਹੈ।