ਦੀਨਾਨਗਰ: ਗੁਰਦਾਸਪੁਰ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ CASO ਆਪ੍ਰੇਸ਼ਨ, ਸੁਰੱਖਿਆ ਨੂੰ ਕੀਤਾ ਗਿਆ ਮਜ਼ਬੂਤ
ਗੁਰਦਾਸਪੁਰ ਪੁਲਿਸ ਨੇ ਜ਼ਿਲ੍ਹੇ ਦੇ ਸੰਵੇਦਨਸ਼ੀਲ ਸਥਾਨਾਂ ਅਤੇ ਹੌਟਸਪੌਟਸ 'ਤੇ ਕਾਰਡਨ ਐਂਡ ਸਰਚ ਆਪ੍ਰੇਸ਼ਨ (CASO) ਚਲਾਇਆ। ਇਸ ਦਾ ਉਦੇਸ਼ ਸੁਰੱਖਿਆ ਨੂੰ ਮਜ਼ਬੂਤ ਕਰਨਾ ਅਤੇ ਨਸ਼ਾ ਤਸਕਰੀ ਵਰਗੀਆਂ ਗਤੀਵਿਧੀਆਂ 'ਤੇ ਰੋਕ ਲਗਾਉਣਾ ਹੈ।