ਐਸਏਐਸ ਨਗਰ ਮੁਹਾਲੀ: ਸੈਕਟਰ 68, ਵਿੱਖੇ ਮਾਰਕੀਟ ਵੈਲਫੇਅਰ ਐਸੋਸ਼ੀਏਸ਼ਨ ਦੇ ਨੁਮਾਇੰਦਿਆਂ ਨੇ ਮੇਅਰ ਨਾਲ ਕੀਤੀ ਮੁਲਾਕਾਤ
ਮੋਹਾਲੀ ਮਾਰਕੀਟ ਵੈਲਫੇਅਰ ਐਸੋਸੀਏਸ਼ਨਾਂ ਦੇ ਨੁਮਾਇੰਦੇ ਮਿਲੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਅਤੇ ਰੇੜੀ ਫੜੀ ਵਾਲਿਆਂ ਕਾਰਨ ਦਰਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਕੀਤੀ ਵਿਸ਼ੇਸ਼ ਮੀਟਿੰਗ। ਮੇਅਰ ਜੀਤੀ ਸਿੱਧੂ ਨੇ ਦਵਾਇਆ ਜਲਦ ਹੀ ਮੁਸ਼ਕਿਲਾਂ ਹੱਲ ਕਰਨ ਦਾ ਭਰੋਸਾ।