ਐਸਏਐਸ ਨਗਰ ਮੁਹਾਲੀ: ਪਿੰਡ ਮਨਾਣਾ ਚ ਨਵੀਂ ਉਸਾਰੀ ਗਈ ਗੁਰਦੁਆਰਾ ਸਾਹਿਬ ਜੀ ਦੀ ਇਮਾਰਤ ਦੇ ਉਦਘਾਟਨ ਉਪਰੰਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕੀਤਾ
ਪਿੰਡ ਮਨਾਣਾ ਵਿੱਚ ਨਵੀਂ ਉਸਾਰੀ ਗਈ ਗੁਰਦੁਆਰਾ ਸਾਹਿਬ ਜੀ ਦੀ ਇਮਾਰਤ ਦੇ ਉਦਘਾਟਨ ਉਪਰੰਤ, ਅੱਜ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕੀਤਾ ਗਿਆ। ਇਸ ਮੌਕੇ ਕਾਂਗਰਸ ਪਾਰਟੀ ਦੇ ਪੰਜਾਬ ਦੇ ਸਾਬਕਾ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਹਾਜ਼ਰੀ ਭਰ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।